Thursday, December 12, 2024
spot_imgspot_img
spot_imgspot_img
Homeपंजाबਪੰਜਾਬ ਦੀ ਨਵੀਂ ਸ਼ਰਾਬ ਨੀਤੀ ਨੇ ਸਰਕਾਰ ਦੇ ਕੀਤੇ ਵਾਰੇ-ਨਿਆਰੇ, ਭਰ ਦਿੱਤਾ...

ਪੰਜਾਬ ਦੀ ਨਵੀਂ ਸ਼ਰਾਬ ਨੀਤੀ ਨੇ ਸਰਕਾਰ ਦੇ ਕੀਤੇ ਵਾਰੇ-ਨਿਆਰੇ, ਭਰ ਦਿੱਤਾ ਖਜ਼ਾਨਾ!

ਪੰਜਾਬ ਵਿਚ ਸ਼ਰਾਬੀਆਂ ਦੇ ਸਰਕਾਰ ਦੀ ਬੱਲੇ-ਬੱਲੇ ਕਰਵਾ ਦਿੱਤੀ ਹੈ। ਸ਼ਰਾਬ ਤੋਂ ਪੰਜਾਬ ਸਰਕਾਰ ਨੇ ਮੋਟੀ ਕਮਾਈ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਨਵੀਂ ਆਬਕਾਰੀ ਨੀਤੀ ਨੂੰ ਸੂਬੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਸ ਨੀਤੀ ਤਹਿਤ ਸੂਬੇ ਵਿੱਚ ਸ਼ਰਾਬ ਦੇ 236 ਲਾਇਸੈਂਸਾਂ ਦੀ ਖਰੀਦ ਲਈ 34 ਹਜ਼ਾਰ ਤੋਂ ਵੱਧ ਲੋਕ ਸਾਹਮਣੇ ਆਏ ਹਨ। ਇਸ ਤਰ੍ਹਾਂ ਇਕ ਲਾਇਸੈਂਸ ਲਈ 145 ਦੇ ਕਰੀਬ ਲੋਕਾਂ ਨੇ ਅਪਲਾਈ ਕੀਤਾ ਹੈ। ਸੂਬਾ ਸਰਕਾਰ ਨੇ ਸ਼ਰਾਬ ਠੇਕਿਆਂ ਦੀ ਨਿਲਾਮੀ ਲਈ ਸਿਰਫ਼ ਅਰਜ਼ੀਆਂ ਤੋਂ 260 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਇਹ ਵੀ ਜਾਣਕਾਰੀ ਹੈ ਕਿ 1-1 ਲਾਇਸੈਂਸ ਲਈ ਘੱਟੋ-ਘੱਟ 145 ਲੋੋਕਾਂ ਨੇ ਅਪਲਾਈ ਕੀਤਾ ਹੈ। ਸਰਕਾਰ ਨੇ ਅਰਜ਼ੀ ਲਈ 75 ਹਜ਼ਾਰ ਰੁਪਏ ਦੀ ਫੀਸ ਤੈਅ ਕੀਤੀ ਸੀ। ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਮੌਕੇ ਅਰਜ਼ੀਆਂ ਤੋਂ 260 ਕਰੋੜ ਦੀ ਕਮਾਈ ਹੋਈ ਹੈ। ਸ਼ਰਾਬ ਦੇ ਠੇਕਿਆਂ ਦੇ ਲਾਇਸੈਂਸ ਲਾਟਰੀ ਸਿਸਟਮ ਰਾਹੀਂ ਦਿੱਤੇ ਜਾਣਗੇ। ਇਸ ਤਰ੍ਹਾਂ ਸੂਬਾ ਸਰਕਾਰ ਨੇ ਸਿਰਫ਼ ਠੇਕਿਆਂ ਦੀ ਖਰੀਦ ਲਈ ਅਪਲਾਈ ਕਰਨ ਵਾਲੇ 34 ਹਜ਼ਾਰ ਤੋਂ ਵੱਧ ਲੋਕਾਂ ਤੋਂ 260 ਕਰੋੜ ਰੁਪਏ ਦੇ ਕਰੀਬ ਕਮਾਈ ਕੀਤੀ ਹੈ।

यह भी पढ़े: लोकसभा सामान्य निर्वाचन-2024: पीठासीन अधिकारियों को दिया गया प्रशिक्षण

RELATED ARTICLES

Video Advertisment

- Advertisement -spot_imgspot_img
- Download App -spot_img

Most Popular