Wednesday, April 23, 2025
Homeपंजाबਪੰਜਾਬ ਦੇ ਕਈ ਕੈਬਨਿਟ ਮੰਤਰੀ ਹਿਰਾਸਤ ਵਿਚ ਲਏ, CM ਮਾਨ ਵੀ ਦਿੱਲੀ...

ਪੰਜਾਬ ਦੇ ਕਈ ਕੈਬਨਿਟ ਮੰਤਰੀ ਹਿਰਾਸਤ ਵਿਚ ਲਏ, CM ਮਾਨ ਵੀ ਦਿੱਲੀ ਪੁੱਜੇ

ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ‘ਆਪ’ ਨੇ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕਰ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਕੈਬਨਿਟ ਮੰਤਰੀ ਦਿੱਲੀ ਪੁੱਜੇ ਹਨ। ਇਸ ਦੌਰਾਨ ਪੁਲਿਸ ਵੱਲੋਂ ਵੱਡੀ ਗਿਣਤੀ ਆਪ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮੰਤਰੀ ਅਮਨ ਅਰੋੜਾ ਦਿੱਲੀ ਪਹੁੰਚੇ ਹਨ, ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

 

यह भी पढ़े:  ਬਹੁਜਨ ਸਮਾਜ ਪਾਰਟੀ 13 ਸੀਟਾਂ ਤੇ ਇਕੱਲੇ ਲੜੇਗੀ ਚੋਣ- ਰਣਧੀਰ ਸਿੰਘ ਬੈਨੀਵਾਲ

RELATED ARTICLES
- Advertisement -spot_imgspot_img
- Download App -spot_img

Most Popular