Online Trending News
ਪਾਰਟੀ ਦੀ ਵਰਕਿੰਗ ਕਮੇਟੀ ਦੇ ਮਤੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ। ਕੋਰ ਕਮੇਟੀ ‘ਚ 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇ ਗਏ ਹਨ। ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ।