ਪੰਜਾਬ ADGP ਦੇ ਭਤੀਜੇ ਦੀ ਸੜਕ ਹਾਦਸੇ ਵਿਚ ਮੌਤ, ਪਰਿਵਾਰ ਦਾ ਇਕਲੌਤਾ ਚਿਰਾਗ ਬੁਝਿਆ

ਪੰਜਾਬ ਦੇ ਪਿੰਡ ਸੁਚਾਨੀਆਂ ਦੇ ਰਹਿਣ ਵਾਲੇ 25 ਸਾਲਾ ਡਾ: ਅਮੋਲਦੀਪ ਸਿੰਘ ਦੀ ਬਠਿੰਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਪੰਜਾਬ ਪੁਲਿਸ ਦੇ ਏਡੀਜੀਪੀ ਗੁਰਵਿੰਦਰ ਸਿੰਘ ਦਾ ਭਤੀਜਾ…