ਇਸ ਸਾਲ ਗਰਮੀਆਂ ਦੇ ਮੌਸਮ ਦੀ ਸ਼ੁਰੂਆਤ ਆਮ ਤੋਂ ਵੱਧ ਗਰਮੀ ਨਾਲ ਹੋਵੇਗੀ : ਮੌਸਮ ਵਿਭਾਗ

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਸ਼ੁਕਰਵਾਰ ਨੂੰ ਕਿਹਾ ਕਿ ਭਾਰਤ ’ਚ ਇਸ ਸਾਲ ਗਰਮੀਆਂ ਦੇ ਮੌਸਮ ਦੀ ਸ਼ੁਰੂਆਤ ਆਮ ਤੋਂ ਬਹੁਤ ਗਰਮ ਰਹਿਣ ਦੀ ਸੰਭਾਵਨਾ ਹੈ ਅਤੇ ਅਲ…