ਈਡੀ ਦੀ ਟੀਮ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ

ਪੰਜਾਬ: ਈਡੀ ਦੀ ਟੀਮ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ  ਮਿਲੀ ਜਾਣਕਾਰੀ ਅਨੁਸਾਰ ਧਰਮਸੋਤ ਨੂੰ ਜੰਗਲਾਤ ਘੁਟਾਲੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਦਰਅਸਲ ਪੰਜਾਬ…