ਜਲੰਧਰ ਪੁਲਿਸ ਨੇ 7 ਅਪਰਾਧੀ ਕੀਤੇ ਗ੍ਰਿਫ਼ਤਾਰ, ਮੁਲਜ਼ਮਾਂ ‘ਚ ਇਕ ਪੁਲਿਸ ਮੁਲਾਜ਼ਮ ਵੀ ਸ਼ਾਮਲ

ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਲਾਕੇ ਵਿੱਚ ਸੰਗਠਿਤ ਅਪਰਾਧਾਂ ‘ਤੇ ਨਕੇਲ ਕੱਸਦਿਆਂ ਬਦਨਾਮ ਅੰਕੁਸ਼ ਭਇਆ ਗੈਂਗ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ…