Punjab: ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਨਵਾਂ ਸ਼ਹਿਰ/ਚੰਡੀਗੜ੍: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਮੰਗਲਵਾਰ ਨੂੰ ਨਵਾਂਸ਼ਹਿਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ 466…