ਲਾਲਜੀਤ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ (Laljit Singh Bhullar) ਨੇ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ…