ਸਾਲ ’ਚ ਦੋ ਵਾਰ 10ਵੀਂ ਤੇ 12ਵੀਂ ਦੇ ਬੋਰਡ ਇਮਤਿਹਾਨਾਂ ’ਚ ਸ਼ਾਮਲ ਹੋਣਾ ਜ਼ਰੂਰੀ ਨਹੀਂ ਹੋਵੇਗਾ: ਪ੍ਰਧਾਨ

ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਸਾਲ ਵਿਚ ਦੋ ਵਾਰ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਇਮਤਿਹਾਨਾਂ ’ਚ ਬੈਠਣਾ ਲਾਜ਼ਮੀ ਨਹੀਂ ਹੋਵੇਗਾ ਅਤੇ ਸਿਰਫ਼ ਇਕ…