ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ : ਸਿਬਿਨ ਸੀ

ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼…