Paris Olympics : ਹਾਕੀ ਇੰਡੀਆ ਨੇ ਪੈਰਿਸ ਓਲੰਪਿਕ ਲਈ 16 ਮੈਂਬਰੀ ਟੀਮ ਦਾ ਕੀਤਾ ਐਲਾਨ

Paris Olympics :  ਪੈਰਿਸ ਓਲੰਪਿਕ ਲਈ ਹਾਕੀ ਇੰਡੀਆ ਨੇ ਬੁੱਧਵਾਰ ਨੂੰ 16 ਮੈਂਬਰੀ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ ਕੀਤਾ। ਟੀਮ ਦੀ ਕਮਾਨ ਹਰਮਨਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ ਜਦਕਿ ਮਿਡਫੀਲਡਰ…