ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇਅ ’ਤੇ ਪਲਟੀ ਸਵਾਰੀਆਂ ਨਾਲ ਭਰੀ PRTC ਬੱਸ, 2 ਦੀ ਮੌਤ

ਬੀਤੀ ਰਾਤ ਸੰਗਰੂਰ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆਈ ਸੀ, ਜਿੱਥੇ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇਅ ‘ਤੇ ਭਵਾਨੀਗੜ੍ਹ ਨੇੜੇ ਇਕ ਪੀ.ਆਰ.ਟੀ.ਸੀ. ਦੀ ਬੱਸ ਪਲਟ ਗਈ ਸੀ, ਜਿਸ ਕਾਰਨ 15 ਦੇ ਕਰੀਬ ਯਾਤਰੀਆਂ…