ਪੰਜਾਬ ‘ਚ ਤੂਫਾਨ ਕਾਰਨ ਡਿੱਗਿਆ ਪੰਡਾਲ, 2 ਔਰਤਾਂ ਦੀ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਸ਼ਨੀਵਾਰ ਦੇਰ ਰਾਤ ਆਏ ਹਨ੍ਹੇਰੀ ਕਾਰਨ ਦੇਵੀ ਜਾਗਰਣ ਲਈ ਲਾਇਆ ਗਿਆ ਪੰਡਾਲ ਢਹਿ ਗਿਆ। ਇਸ ਵਿੱਚ ਕੁਚਲਣ ਨਾਲ ਦੋ ਔਰਤਾਂ ਦੀ ਮੌਤ ਹੋ ਗਈ, ਜਦੋਂ ਕਿ…