ਪੰਜਾਬ ITIs ਵਿੱਚ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ- ਹਰਜੋਤ ਬੈਂਸ

ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ। ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…