ਅਕਾਲ ਪੁਰਖ ਕੀ ਫ਼ੌਜ ਜਥੇਬੰਦੀ ਦਾ 25 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ  (ਪਰਮਿੰਦਰਜੀਤ): ਅਕਾਲ ਪੁਰਖ ਕੀ ਫ਼ੌਜ ਜਥੇਬੰਦੀ ਦੇ 25 ਸਾਲਾ ਸਥਾਪਨਾ ਦਿਵਸ ਮੌਕੇ ’ਤੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਅਕਾਲ ਪੁਰਖ ਕੀ ਫ਼ੌਜ ਜਥੇਬੰਦੀ 12 ਅਪ੍ਰੈਲ…