ਛੱਤੀਸਗੜ੍ਹ ਦੇ ਬੀਜਾਪੁਰ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 5 ਨਕਸਲੀ ਢੇਰ

ਬੀਜਾਪੁਰ: ਛੱਤੀਸਗੜ੍ਹ ਦੇ ਅਤਿਵਾਦ ਪ੍ਰਭਾਵਤ ਬੀਜਾਪੁਰ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 5 ਨਕਸਲੀ ਮਾਰੇ ਗਏ। ਪੁਲਿਸ ਅਧਿਕਾਰੀਆਂ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ।  ਪੁਲਿਸ ਅਧਿਕਾਰੀਆਂ ਨੇ ਦਸਿਆ ਕਿ…