ਅੰਮ੍ਰਿਤਸਰ ਲੁੱਟ ਕੇਸ ’ਚ ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ  ਸਨਸਨੀਖੇਜ਼ ਅੰਮ੍ਰਿਤਸਰ ਲੁੱਟ ਕੇਸ ਦਾ ਖੁਰਾ-ਖੋਜਦਿਆਂ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ, ਜਿੰਨ੍ਹਾਂ ਨੇ ਡਕੈਤੀ ਦੀ ਪੂਰੀ ਸਾਜ਼ਿਸ਼ ਰਚੀ ਸੀ, ਨੂੰ 7 ਮੁਲਜ਼ਮਾਂ…