‘ਆਪ’ ਨੇ ਪੰਜਾਬ ਵਿਚ ਬੁਲਾਰਿਆਂ ਦੀ ਕੀਤੀ ਨਿਯੁਕਤੀ, ਸੰਸਦ ਮੈਂਬਰ ਮੀਤ ਹੇਅਰ ਨੂੰ ਮਿਲੀ ਇਹ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਨੇ ਬੁਲਾਰੇ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚੋਂ 4 ਸੀਨੀਅਰ ਬੁਲਾਰਿਆਂ ਅਤੇ 21 ਬੁਲਾਰਿਆਂ ਦੇ ਨਾਂ ਜਾਰੀ ਕੀਤੇ ਗਏ ਹਨ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ…