ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੰਜਾਬ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦਾ ਕੀਤਾ ਸਖ਼ਤ ਵਿਰੋਧ

ਜਗਰਾਓਂ/ਲੁਧਿਆਣਾ  – ਪੰਜਾਬ ਕਾਂਗਰਸ ਪਾਰਟੀ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਵਿੱਚ ਵਧਦੀਆਂ ਅਮਨ-ਕਾਨੂੰਨ ਦੀਆਂ ਚੁਣੌਤੀਆਂ ‘ਤੇ ਡੂੰਘੀ ਚਿੰਤਾ ਪ੍ਰਗਟਾਉਣ ਅਤੇ ਪਾਰਟੀ ਦੀ ਅਡੋਲਤਾ…