ਸੰਜੇ ਸਿੰਘ ਨੇ ਖੜਗੇ ਨਾਲ ਕੀਤੀ ਮੁਲਾਕਾਤ, ‘ਇੰਡੀਆ’ ਗੱਠਜੋੜ ਦੇ ਘੱਟੋ-ਘੱਟ ਸਾਂਝਾ ਪ੍ਰੋਗਰਾਮ ਪੇਸ਼ ਕਰਨ ’ਤੇ ਜ਼ੋਰ ਦਿਤਾ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੇ ਐਤਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕ ਸਭਾ…