AAP-ਕਾਂਗਰਸ ਦਿੱਲੀ ਹੀ ਨਹੀਂ, ਇਨ੍ਹਾਂ 4 ਸੂਬਿਆਂ ‘ਚ ਵੀ ਇਕੱਠੇ ਚੋਣ ਲੜਨ ਦਾ ਫੈਸਲਾ!

ਉੱਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿੱਚ ਵੀ ਗਠਜੋੜ ਹੁੰਦਾ ਨਜ਼ਰ ਆ ਰਿਹਾ ਹੈ। ਖਾਸ ਗੱਲ ਇਹ ਹੈ…

‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ ਕਰ ਕੇ ਪੰਜਾਬ ਨੇ ਇੱਕ ਹੋਰ ਇਨਕਲਾਬੀ ਕਦਮ ਚੁੱਕਿਆ- CM ਮਾਨ

ਖੰਨਾ : ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ…

ਦੇਸ਼ ਨੂੰ ਬਚਾਉਣ ਦੀ ਗੱਲ ਆਉਂਦੀ ਹੈ ਤਾਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋਣਾ ਪੈਂਦਾ: CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਊਜ਼18 ਵੱਲੋਂ ਆਯੋਜਿਤ ਪਲੇਟਫਾਰਮ ‘ਚੌਪਾਲ’ ‘ਤੇ ਵਿਰੋਧੀ ਪਾਰਟੀਆਂ, ਕਾਂਗਰਸ ਅਤੇ ਆਪਣੀ ਹੀ ਪਾਰਟੀ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਦੇ ਇੰਡੀਆ ਅਲਾਇੰਸ ‘ਤੇ ਵੱਡਾ ਬਿਆਨ…

ਅਰਵਿੰਦ ਕੇਜਰੀਵਾਲ ਦਾ ਇਲਜ਼ਾਮ – BJP ਨੇ ਦਿੱਲੀ ‘ਚ ‘ਆਪ੍ਰੇਸ਼ਨ ਲੋਟਸ 2.0’ ਸ਼ੁਰੂ ਕੀਤਾ, ‘ਆਪ’ ਵਿਧਾਇਕਾਂ ਨੂੰ 25 ਕਰੋੜ ਰੁਪਏ ਦੀ ਪੇਸ਼ਕਸ਼

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਦਿੱਲੀ ‘ਚ ਅਪਰੇਸ਼ਨ ਲੋਟਸ 2.0 ਸ਼ੁਰੂ…

ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ: ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ…