ਆਪ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ…