ਸੂਬਾ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਤਿਆਰੀ : CM ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ।  ਝੋਨੇ ਦੀ ਖਰੀਦ…