ਮੁੱਖ ਮੰਤਰੀ ਵਲੋਂ ਅਧਿਕਾਰੀਆਂ ਨੂੰ ਆਦੇਸ਼, ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤਕ ਪਹੁੰਚਾਇਆ ਜਾਵੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤਕ ਪਹੁੰਚਾਏ ਜਾਣ ਨੂੰ ਯਕੀਨੀ…