ਮਲੇਰਕੋਟਲਾ ’ਚ ਅਦਨਾਨ ਅਲੀ ਖਾਨ ’ਤੇ ਹੋਇਆ ਜਾਨਲੇਵਾ ਹਮਲਾ, ਹੋਏ ਗੰਭੀਰ ਜ਼ਖਮੀ

ਮਲੇਰਕੋਟਲਾ ’ਚ ਭਰੇ ਬਾਜ਼ਾਰ ’ਚ ਮੁਸਲਿਮ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਅਦਨਾਨ ਅਲੀ ਖਾਨ ’ਤੇ ਜਾਨਲੇਵਾ ਹਮਲੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  25 ਤੋਂ 30 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ…