ਪਰਿਵਾਰ ਨੂੰ 32 ਸਾਲਾਂ ਬਾਅਦ ਮਿਲਿਆ ਇਨਸਾਫ, 1992 ਦੇ ਝੂਠੇ ਮੁਕਾਬਲੇ ਦੇ ਕੇਸ ‘ਚ SHO ਨੂੰ 20 ਸਾਲ ਦੀ ਸਜ਼ਾ

ਅੰਮ੍ਰਿਤਸਰ – 1992 ਦੇ ਫਰਜ਼ੀ ਮੁਕਾਬਲੇ ਨਾਲ ਸਬੰਧਤ ਕੇਸ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਤਤਕਾਲੀ ਐਸਐਚਓ ਅਮਰਜੀਤ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ 20 ਸਾਲ ਦੀ ਸਜ਼ਾ ਸੁਣਾਈ ਹੈ। ਉਸ…