ਭਲਕੇ ਸ਼ਹੀਦ ਅਜੈ ਸਿੰਘ ਦੇ ਘਰ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ, ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਦੇਣਗੇ ਚੈੱਕ

ਭਲਕੇ ਮੁੱਖ ਮੰਤਰੀ ਭਗਵੰਤ ਮਾਨ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਜਾਣਗੇ ਜਿਥੇ ਉਹ ਸ਼ਹੀਦ ਅਜੈ ਸਿੰਘ ਦੇ ਘਰ ਜਾਣਗੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਇਸ ਦੇ ਨਾਲ ਹੀ…