Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ…