ਸੁਲਤਾਨਪੁਰ ਲੋਧੀ ਗੋਲੀਬਾਰੀ: ਜਥੇਦਾਰ ਨੇ CM ਮਾਨ ਨੂੰ ਮਰਿਆਦਾ ਭੰਗ ਕਰਨ ਲਈ ਦੋਸ਼ੀ ਠਹਿਰਾਇਆ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ…