ਅਕਾਲੀ ਦਲ ਤੇ ਭਾਜਪਾ ਪੰਜਾਬ ‘ਤੇ ਰਾਜ ਕਰਦੇ ਰਹੇ, ਕਾਨੂੰਨ ਅਨੁਸਾਰ ਕੋਈ ਕੰਮ ਨਹੀਂ ਹੋਇਆ

 ‘ਆਪ’ ਆਗੂ ਬਲਤੇਜ ਪੰਨੂ ਨੇ ਸੁਖਬੀਰ ਬਾਦਲ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿੰਨਾ ਚਿਰ ਤੁਸੀਂ ਸੱਤਾ ’ਚ ਰਹੇ ਕੋਈ ਕੰਮ ਕਾਨੂੰਨ ਅਨੁਸਾਰ ਨਹੀਂ ਹੋਇਆ। ਤੁਹਾਡੀਆਂ 10 ਸਾਲਾਂ ’ਚ ਕੀਤੀਆਂ ਗੈਰ…

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ਚੰਡੀਗੜ੍ਹ: ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਵੱਲੋਂ ਅੱਜ ਚੰਡੀਗੜ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਥਕ ਰੌਸ਼ਨੀ ਵਿੱਚ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸੱਤ ਮਤੇ ਪਾਸ ਕੀਤੇ…

ਅਕਾਲੀ ਦਲ ਆਪਣੇ ਗੁਨਾਹਾਂ ਦਾ ਜ਼ਿਕਰ ਕੀਤੇ ਬਿਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਰਿਹਾ ਮੁਆਫੀ : CM ਭਗਵੰਤ ਮਾਨ

 ਚੰਡੀਗੜ੍ਹ ਦੇ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ…

ਜਲੰਧਰ ਤੋਂ ਅਕਾਲੀ ਦਲ ਦੀ ਉਮੀਦਾਵਰ ਸੁਰਜੀਤ ਕੌਰ ਨੇ ਫਿਰ ਮਾਰੀ ਪਲਟੀ , ਬਾਗ਼ੀ ਧੜੇ ‘ਚ ਵਾਪਸ ਆਏ ਸੁਰਜੀਤ ਕੌਰ

ਜਲੰਧਰ ਜ਼ਿਮਨੀ ਚੋਣ ‘ਚ ਵੋਟਾਂ ਤੋਂ ਪਹਿਲਾਂ ਵੱਡਾ ਸਿਆਸੀ ਡਰਾਮਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਈ ਸ਼੍ਰੋਮਣੀ ਅਕਾਲੀ ਦਲ ਦੀ…

ਹੁਣ ਅਕਾਲੀ ਦਲ ਦਾ ਅੰਤ ਹੋ ਚੁੱਕਾ, ਸਿਰਫ਼ ਪਰਿਵਾਰ ਦੀ ਇਕ ਸੀਟ ਹੀ ਜਿੱਤ ਸਕਿਆ- ਰਾਜਾ ਵੜਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ…

Raja Warring: ਅਕਾਲੀ ਦਲ ਦੇ ਅੰਤ ਦੀ ਸ਼ੁਰੂਆਤ ਹੋ ਚੁੱਕੀ ਹੈ: ਰਾਜਾ ਵੜਿੰਗ

 ਚੰਡੀਗੜ੍ਹ: ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ  ਦੀਆਂ ਸੰਭਵਾਨਾਵਾਂ ਬਾਰੇ…

‘ਪੰਜਾਬ ਬਚਾਓ ਯਾਤਰਾ’ ਦਾ ਨਾਂ ਬਦਲ ਕੇ ‘ਅਕਾਲੀ ਦਲ ਬਚਾਓ ਯਾਤਰਾ’ ਰੱਖਿਆ ਜਾਵੇ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਅਤੇ ਦੇਸ਼ ਦੇ ਮੌਜੂਦਾ ਸਿਆਸੀ ਦ੍ਰਿਸ਼ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਪੰਜਾਬ ਦੇ ਭਵਿੱਖ ਦੇ…

ਅਕਾਲੀ ਦਲ ਦੇ ਵਫਦ ਨੇ ‘ਆਪ’ ਦੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਨੂੰ ਸੌਂਪੀ, ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੀ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ…