Golden Temple: ਅਲਬਰਟਾ ਤੋਂ ਮੰਤਰੀ ਰਾਜਨ ਸਾਹਨੀ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕਰਦੀਆਂ…