ਅਮਰੀਕੀ ’ਵਰਸਿਟੀ ਦਾ ਵਜ਼ੀਫ਼ਾ ਲੈਣ ਲਈ ਭਾਰਤੀ ਵਿਦਿਆਰਥੀ ਨੇ ‘ਪਿਓ ਨੂੰ ਦੇ ਦਿਤੀ ਕਾਗਜ਼ੀ ਮੌਤ’

ਬੈਥਲੇਹਮ (ਪੈਨਸਿਲਵਾਨੀਆ, ਅਮਰੀਕਾ): ਇਥੋਂ ਦੀ ਲੀਹਾਈ ਯੂਨੀਵਰਸਿਟੀ ’ਚ ਪੜ੍ਹਦੇ ਇਕ ਭਾਰਤੀ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰ ਕੇ  ਭਾਰਤ ਵਾਪਸ ਭੇਜ ਦਿਤਾ ਗਿਆ ਹੈ। ਆਰੀਅਨ ਆਨੰਦ ਨਾਂਅ ਦੇ ਇਸ ਵਿਦਿਆਰਥੀ ’ਤੇ ਦੋਸ਼ ਸੀ…