Punjab Lok Sabha: ਅੱਜ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਲੋਕ ਸਭਾ ਹਲਕੇ ‘ਤੇ ਕੀਤੀ ਚਰਚਾ

Punjab Lok Sabha election: ਸੀਐਮ ਭਗਵੰਤ ਮਾਨ ਪੂਰੀ ਤਰ੍ਹਾਂ ਚੋਣ ਮੋਡ ਵਿੱਚ ਹਨ।  ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ।…