Chandigarh Mayor Elections: ਰਿਟਰਨਿੰਗ ਅਫਸਰ ਅਨਿਲ ਮਸੀਹ ਨੇ ਅਦਾਲਤ ’ਚ ਬਿਨਾਂ ਸ਼ਰਤ ਮੁਆਫੀ ਮੰਗੀ

Chandigarh Mayor Elections: ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਰਿਟਰਨਿੰਗ ਅਫਸਰ ਅਨਿਲ ਮਸੀਹ ਨੇ ਸ਼ੁਕਰਵਾਰ ਨੂੰ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫੀ ਮੰਗ ਲਈ ਹੈ।ਸੁਪਰੀਮ ਕੋਰਟ ਨੇ ਫ਼ਰਵਰੀ ’ਚ ਚੰਡੀਗੜ੍ਹ ਮੇਅਰ…