ਭ੍ਰਿਸ਼ਟਾਚਾਰ ‘ਤੇ ਭਗਵੰਤ ਮਾਨ ਸਰਕਾਰ ਸਖ਼ਤ, ਭ੍ਰਿਸ਼ਟਾਚਾਰ ਵਿਰੋਧੀ ਈਮੇਲ ਆਈਡੀ ਜਾਰੀ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਈਮੇਲ ਆਈਡੀ transparency.hud@gmail.com ਜਾਰੀ ਕਰ ਕੇ ਭ੍ਰਿਸ਼ਟਾਚਾਰ ‘ਤੇ ਇੱਕ ਹੋਰ ਹਮਲਾ ਕੀਤਾ ਹੈ। ਜੇਕਰ ਕੋਈ ਰੀਅਲ ਅਸਟੇਟ ਡਿਵੈਲਪਰ ਤੋਂ ਰਿਸ਼ਵਤ ਮੰਗਦਾ ਹੈ ਤਾਂ ਉਹ…