ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

ਪੰਜਾਬ ਵੱਲੋਂ ਲੇਬਰ ਐਕਟ ਵਿੱਚ ਇਤਿਹਾਸਕ ਸੋਧ ਨਾਲ ਲੱਖਾਂ ਛੋਟੇ ਵਪਾਰੀਆਂ ਦਾ ਲਾਲ ਫੀਤਾਸ਼ਾਹੀ ਤੋਂ ਛੁਟਕਾਰਾ  ਜੁਰਮਾਨੇ ਹੋਏ ਤਰਕਸੰਗਤ, ਪ੍ਰੇਸ਼ਾਨੀਆਂ ਵਿੱਚ ਕਟੌਤੀ ਅਤੇ ਕਿਰਤੀਆਂ ਦੇ ਅਧਿਕਾਰਾਂ ਦੀ ਰਾਖੀ 24 ਘੰਟਿਆਂ…