20 ਦਿਨ ਪਹਿਲਾਂ ਛੁੱਟੀ ‘ਤੇ ਆਏ ਫ਼ੌਜੀ ਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ

 ਅੰਮ੍ਰਿਤਸਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਛੁੱਟੀ ’ਤੇ ਆਏ ਫੌਜੀ ਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਅਵਤਾਰ ਸਿੰਘ 21 ਸਿੱਖ ਰੈਜੀਮੈਂਟ…