ਨਵੀਂ ਦਿੱਲੀ- ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ ‘ਤੇ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ…
Tag: Arvind Kejriwal
‘ਆਪ’ ਦੀ ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਕੱਸੇ ਤਿੱਖੇ ਤੰਜ
ਐਤਵਾਰ ਨੂੰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਪ੍ਰਧਾਨਗੀ ‘ਚ ਕੀਤੀ ਗਈ । ਇਸ ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਦੇ ਸਾਰੇ…
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਬਣੇਗੀ ਦਿੱਲੀ ਦੀ ਅਗਲੀ CM? ਵੀਡੀਓ ‘ਚ ਕੁਝ ਅਜਿਹਾ ਹੀ ਦੇਖਣ ਨੂੰ ਮਿਲਿਆ, ਕਿਆਸਰਾਈਆਂ ਹੋਈਆਂ ਤੇਜ਼
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਕੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਸਕਦੀ ਹੈ? ਦਰਅਸਲ, ਸੀਐਮ…
ਅਰਵਿੰਦ ਕੇਜਰੀਵਾਲ ਨੇ ਖੜਕਾਇਆ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ, ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਦਿੱਤੀ ਚੁਣੌਤੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਦੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ…
ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਨੂੰ ਝਟਕਾ, ਪਟੀਸ਼ਨ ‘ਤੇ ਜਲਦ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਦੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦੇਣ…
ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਬੋਲੇ ਭਗਵੰਤ ਮਾਨ, ਕਿਹਾ- ਦੇਸ਼ ‘ਚ ਐਮਰਜੈਂਸੀ ਵਰਗੇ ਹਾਲਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਲੈ ਕੇ ਜਾਂਚ ਏਜੰਸੀਆਂ ਦੀ ਨਿਰਪੱਖਤਾ ‘ਤੇ ਸਵਾਲ ਚੁੱਕੇ ਹਨ। ਪੱਤਰਕਾਰਾਂ…
ਪੰਜਾਬ ਦੇ ਕਈ ਕੈਬਨਿਟ ਮੰਤਰੀ ਹਿਰਾਸਤ ਵਿਚ ਲਏ, CM ਮਾਨ ਵੀ ਦਿੱਲੀ ਪੁੱਜੇ
ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ‘ਆਪ’ ਨੇ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਭਾਜਪਾ…
ਰਿਮਾਂਡ ਰੂਮ ‘ਚ ਹੋਲੀ ਮਨਾਉਣਗੇ ਅਰਵਿੰਦ ਕੇਜਰੀਵਾਲ, ਅਦਾਲਤ ਨੇ 28 ਮਾਰਚ ਤੱਕ ED ਹਿਰਾਸਤ ‘ਚ ਭੇਜਿਆ
ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਹੈ।…
ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦਾ 10-15 ਦਿਨਾਂ ‘ਚ ਐਲਾਨ ਕਰੇਗੀ ‘ਆਪ’ : ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ ਦੇ I.N.D.I.A ਦੇ ਗਠਜੋੜ ਨੂੰ ਕਰਾਰਾ ਝਟਕਾ ਦਿੱਤਾ ਹੈ। ਕੇਜਰੀਵਾਲ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਟਾਂ ਦੀ ਵੰਡ ਤੋਂ…
‘ਆਪ’ ਦਾ 2 ਫਰਵਰੀ ਨੂੰ ਦਿੱਲੀ ‘ਚ ਵੱਡਾ ਪ੍ਰਦਰਸ਼ਨ, CM ਕੇਜਰੀਵਾਲ ਤੇ ਭਗਵੰਤ ਮਾਨ ਕਰਨਗੇ ਸ਼ਿਰਕਤ
ਨਵੀਂ ਦਿੱਲੀ: 2 ਫਰਵਰੀ ਨੂੰ ਦਿੱਲੀ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਪ੍ਰਦਰਸ਼ਨ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹਿੱਸਾ ਲੈਣਗੇ। ‘ਆਪ’ ਭਾਜਪਾ ਹੈੱਡਕੁਆਰਟਰ…