ਚੰਡੀਗੜ੍ਹ ’ਚ CBI ਨੇ ਰਿਸ਼ਵਤਖੋਰੀ ਦੇ ਮਾਮਲੇ ’ਚ ਸਬ-ਇੰਸਪੈਕਟਰ ਅਤੇ ASI ਨੂੰ ਕੀਤਾ ਗ੍ਰਿਫ਼ਤਾਰ

CBI News: ਚੰਡੀਗੜ੍ਹ ਵਿੱਚ CBI ਵੱਲੋਂ ਦੋ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰਿਸ਼ਵਤਖੋਰੀ ਦੇ ਮਾਮਲੇ ’ਚ ਇੱਕ ਸਬ-ਇੰਸਪੈਕਟਰ ਅਤੇ ਇੱਕ ASI ਸ਼ਾਮਿਲ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ…