ਨਸ਼ਾ ਤਸਕਰੀ ਰੋਕਣ ’ਚ ਮਦਦ ਕਰ ਰਹੇ ਨੇ ਅਟਾਰੀ ਤੋਂ ਸਿਖਲਾਈ ਪ੍ਰਾਪਤ ਕੁੱਤੇ

ਅੰਮ੍ਰਿਤਸਰ ਦੇ ਅਟਾਰੀ ਵਿੱਚ ਭਾਰਤੀ ਕਸਟਮ ਵਿਭਾਗ ਦੇ ਕੇ-9 (ਕੇਨਾਈਨ) ਕੇਂਦਰ ਦੇ ਕੁੱਤੇ ਨਸ਼ਾ ਤਸਕਰੀ ਰੋਕਣ ਵਿੱਚ ਮਦਦ ਕਰ ਰਹੇ ਹਨ। ਇਨ੍ਹਾਂ ਕੁੱਤਿਆਂ ਨੇ ਆਪਣੀ ਸੁੰਘਣ ਸ਼ਕਤੀ ਦੀ ਸਮਰੱਥਾ ਨਾਲ…