ਪੰਜਾਬ ਦੇ ਰਾਜਪਾਲ ਨੇ ਬਾਬਾ ਨਾਮਦੇਵ ਜੀ ਨੂੰ ਸਮਰਪਿਤ ਇਮਾਰਤ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘੁਮਾਣ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ ਨੂੰ ਸਮਰਪਿਤ “ਸੰਤ ਨਾਮਦੇਵ ਜੀ ਯਾਤਰੀ ਨਿਵਾਸ” ਭਵਨ ਦਾ…