Baba Tarsem Singh Murder: ਬਾਬਾ ਤਰਸੇਮ ਸਿੰਘ ਕਤਲ ਕੇਸ ’ਚ ਦੋ ਹੋਰ ਸਾਜ਼ਿਸ਼ਕਰਤਾ ਗ੍ਰਿਫਤਾਰ

Baba Tarsem Singh Murder: ਊਧਮ ਸਿੰਘ ਨਗਰ, ਪੁਲਿਸ ਨੇ ਦੱਸਿਆ ਕਿ ਬਾਬਾ ਤਰਸੇਮ ਸਿੰਘ ਕਤਲ ਕੇਸ ਵਿਚ ਦੋ ਹੋਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਨਕਮੱਤਾ ਗੁਰਦੁਆਰੇ ਦੇ ਕਾਰਸੇਵਾ ਦੇ ਮੁਖੀ ਬਾਬਾ…