ਬਾਜਵਾ ਨੇ ਪੰਜਾਬ ਦੀਆਂ ਸਹਿਕਾਰੀ ਸੰਸਥਾਵਾਂ ਦੀ ਅਣਦੇਖੀ ਕਰਨ ਲਈ ‘ਆਪ’ ਸਰਕਾਰ ਦੀ ਕੀਤੀ ਆਲੋਚਨਾ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਹਿਕਾਰੀ ਸੰਸਥਾਵਾਂ ਦੀ ਅਣਦੇਖੀ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ…