ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ ‘ਆਪ’ ਵਿੱਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ੁੱਕਰਵਾਰ ਨੂੰ ਬਰਨਾਲਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ…