ਚੇਤਨ ਜੌੜਾਮਾਜਰਾ ਨੇ BBMB ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ

 ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ…