ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

ਚੰਡੀਗੜ੍ਹ: ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਆਪਹੁਦਰੇ ਢੰਗ ਨਾਲ ਨਿਯੁਕਤੀਆਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਵਿੱਚ ਕੇਂਦਰ…