‘ਜੁਮਲੇਬਾਜ਼’ ਅਤੇ ਉਨ੍ਹਾਂ ਦੀ ‘ਜੁਮਲੇਬਾਜ਼ੀ’ ਤੋਂ ਸਾਵਧਾਨ ਰਹੋ : ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪਾਰਟੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵਰਗੇ ਵੱਖ-ਵੱਖ ‘ਜੁਮਲੇਬਾਜ਼ਾਂ’ ਵੱਲੋਂ ਚੋਣਾਂ ਦੌਰਾਨ ਕੀਤੇ ‘ਜੁਮਲਿਆਂ’ (ਝੂਠੇ…