ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਅੱਜ ਇੱਥੇ ਪੁਲਿਸ ਦੇ ਇੰਸਪੈਕਟਰ ਜਨਰਲ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਹੋਣੀਆਂ…

ਨੌਕਰੀਆਂ ਮਿਲਣ ਕਾਰਨ ਨੌਜਵਾਨਾਂ ਨੇ ਹੁਣ ਵਿਦੇਸ਼ ਜਾਣਾ ਦਾ ਵਿਚਾਰ ਛੱਡਿਆ: ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ…

ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ…

ਰਾਸ਼ਟਰਪਤੀ ਰਾਜ ਦੀਆਂ ਧਮਕੀਆਂ ਤੋਂ ਡਰਦੇ ਨਹੀਂ, ਕਿਸਾਨਾਂ ਨਾਲ ਡਟ ਕੇ ਖੜ੍ਹੇ ਹਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ…

ਪੈਨਸ਼ਨਾਂ ‘ਚ ਵਾਧਾ, ਅਧਿਆਪਕਾਂ ਦੀ ਬਦਲੀ, ਮੁਫਤ ਦਵਾਈਆਂ ਸਣੇ ਪੰਜਾਬ ਕੈਬਨਿਟ ਨੇ ਲਏ ਇਹ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ ਹੈ ਅਤੇ ਮਹੱਤਵਪੂਰਨ ਫ਼ੈਸਲਿਆਂ ਉਤੇ ਮੋਹਰ ਵੀ ਲਾਈ ਗਈ। ਮੁੱਖ ਮੰਤਰੀ ਭਗਵੰਤ ਮਾਨ…

CM ਮਾਨ ਵੱਲੋਂ ਮੁਕੇਰੀਆਂ ਹਾਦਸੇ ‘ਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ 1 ਕਰੋੜ ਸਹਾਇਤਾ ਰਾਸ਼ੀ ਦਾ ਐਲਾਨ

ਅੱਜ ਸਵੇਰੇ ਮੁਕੇਰੀਆਂ ਵਿਚ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਕਸਬਾ ਐਮਾ ਮਾਂਗਟ ਕੋਲ ਪੁਲਿਸ ਮੁਲਾਜ਼ਮਾਂ ਦੀ ਭਰੀ ਬੱਸ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਉਣ ਕਾਰਨ ਬੱਸ ਡਰਾਈਵਰ ਅਤੇ ਮਹਿਲਾ ਪੁਲਿਸ ਮੁਲਾਜ਼ਮ…

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸਿੱਖਸ ਫਾਰ ਜਸਟਿਸ (SFJ) ਅੱਤਵਾਦੀ ਗੁਰਪਤਵੰਤ ਪੰਨੂ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰਾਂ ਨੂੰ 26 ਜਨਵਰੀ…

ਕੈਬਨਿਟ ਮੰਤਰੀ ਮੀਤ ਹੇਅਰ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ। ਇਸ…

ਗਣਤੰਤਰ ਦਿਵਸ ਪਰੇਡ ’ਚੋਂ ਬਾਹਰ ਕੱਢੀ ਪੰਜਾਬ ਦੀ ਝਾਕੀ ਹੁਣ ਹਰ ਗਲੀ-ਮੁਹੱਲੇ ’ਚ ਜਾਵੇਗੀ

ਪੰਜਾਬ: ਕੇਂਦਰ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ’ਚੋਂ ਬਾਹਰ ਕੀਤੀ ਪੰਜਾਬ ਦੀ ਝਾਕੀ ਆਗਾਮੀ ਲੋਕ ਸਭਾ ਚੋਣਾਂ ਤੱਕ ਸੂਬੇ ਦੇ ਹਰ ਗਲੀ-ਮੁਹੱਲੇ ਵਿਚ ਜਾਵੇਗੀ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ…

ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਹੋ ਕੇ CM ਮਾਨ ਨੇ ਕਰ ਦਿੱਤਾ ਵੱਡਾ ਐਲਾਨ…

ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ…