Sri Muktsar Sahib: ਸ੍ਰੀ ਮੁਕਤਸਰ ਸਾਹਿਬ ‘ਚ ਹੋਏ ਦਰਦਨਾਕ ਹਾਦਸੇ ’ਚ ਭੈਣ ਦੀ ਮੌਤ, ਭਰਾ ਜ਼ਖ਼ਮੀ

ਮਲੋਟ-ਬਠਿੰਡਾ ਰੋਡ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਭਰਾ ਜ਼ਖ਼ਮੀ ਹੋ ਗਿਆ ਜਦਕਿ ਪਿੱਛੇ ਬੈਠੀ ਉਸ ਦੀ ਭੈਣ ਦੀ ਮੌਤ ਹੋ ਗਈ। ਘਟਨਾ ਸ਼ਨਿਚਰਵਾਰ ਸਵੇਰੇ ਵਾਪਰੀ। ਮ੍ਰਿਤਕਾ ਦੀ…